ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ

By  Shanker Badra December 28th 2018 08:39 PM

ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ:ਮੁੰਬਈ ਦੇ ਇੱਕ ਰਿਹਾਇਸ਼ੀ ਭਵਨ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।

mumbai 14th floor chembur fire 7 people were killed ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ

ਇਸ ਅੱਗ ਦੇ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ।ਇਸ ਦੌਰਾਨ ਮੁੰਬਈ ਦੇ ਤਿਲਕ ਨਗਰ 'ਚ 14 ਮੰਜ਼ਿਲਾ ਇਮਾਰਤ ਨੂੰ ਅੱਗ ਲੱਗੀ ਹੈ।ਇਸ ਅੱਗ ਦੀ ਲਪੇਟ ‘ਚ ਆ ਕੇ 7 ਲੋਕਾਂ ਦੀ ਮੌਤ ਹੋ ਗਈ ਹੈ।

mumbai 14th floor chembur fire 7 people were killed ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ

ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪੁੱਜ ਕੇ ਅੱਗ ‘ਤੇ ਕਾਬੂ ਪਾ ਲਿਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

mumbai 14th floor chembur fire 7 people were killed ਮੁੰਬਈ ਵਿਖੇ 14 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ , 7 ਲੋਕਾਂ ਦੀ ਹੋਈ ਮੌਤ

ਇਸ ਘਟਨਾ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜਾ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTCNews

Related Post