ਮੁੰਬਈ 'ਚ 5 ਮੰਜ਼ਿਲਾ ਇਮਾਰਤ ਢਹਿ ਢੇਰੀ, ਮਚਿਆ ਹੜਕੰਪ

By  Jashan A September 24th 2019 03:35 PM

ਮੁੰਬਈ 'ਚ 5 ਮੰਜ਼ਿਲਾ ਇਮਾਰਤ ਢਹਿ ਢੇਰੀ, ਮਚਿਆ ਹੜਕੰਪ,ਮੁੰਬਈ: ਮੁੰਬਈ 'ਚ ਅੱਜ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਅੱਜ 5 ਮੰਜ਼ਿਲਾ ਇਮਾਰਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਜਿਸ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।

ਮਿਲੀ ਜਾਣਕਾਰੀ ਮੁਤਾਬਕ ਅੱਜ ਦੁਪਹਿਰ 5 ਮੰਜ਼ਿਲਾ ਇਮਾਰਤ ਦਾ ਪੌੜੀਆਂ ਅਤੇ ਲਿਫਟਾਂ ਵਾਲਾ ਹਿੱਸਾ ਡਿੱਗ ਗਿਆ। ਜਿਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ।

ਹੋਰ ਪੜ੍ਹੋ: ਸਵਾਰੀਆਂ ਨਾਲ ਭਰਿਆ ਟੈਂਪੂ ਹੋਇਆ ਹਾਦਸੇ ਦਾ ਸ਼ਿਕਾਰ, ਔਰਤ ਦੀ ਮੌਤ, 8 ਜ਼ਖਮੀ

https://twitter.com/ANI/status/1176424322061090816?s=20

ਫਿਲਹਾਲ ਮੌਕੇ 'ਤੇ ਪਹੁੰਚੀ ਪੁਲਸ ਅਤੇ ਐੱਨ. ਡੀ. ਆਰ. ਐੱਫ. ਟੀਮਾਂ ਨੇ ਰਾਹਤ-ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।

-PTC News

Related Post