ਮਹਾਰਾਸ਼ਟਰ ਦੇ ਨੌਪਦਾ ਇਲਾਕੇ 'ਚ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ

By  Shanker Badra February 28th 2020 04:45 PM

ਮਹਾਰਾਸ਼ਟਰ ਦੇ ਨੌਪਦਾ ਇਲਾਕੇ 'ਚ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ:ਮੁੰਬਈ: ਮਹਾਰਾਸ਼ਟਰ ਦੇ ਥਾਣੇ ਦੇ ਨੌਪਦਾ ਇਲਾਕੇ ਵਿਚ ਇੱਕ ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਸ਼ੁੱਕਰਵਾਰ ਨੂੰ ਅੱਗ ਲੱਗ ਗਈ ਹੈ।

ਇਸ ਦਾ ਪਤਾ ਲੱਗਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।

ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ।

-PTCNews

Related Post