ਨਾਭਾ: ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ  

By  Shanker Badra February 22nd 2020 09:46 AM -- Updated: February 22nd 2020 09:55 AM

ਨਾਭਾ: ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ:ਨਾਭਾ : ਨਾਭਾ ਸ਼ਹਿਰ ਦੀ ਪੁਲੀਸ ਕੋਤਵਾਲੀ ਦੇ ਨਜ਼ਦੀਕ ਯੂਥ ਕਾਂਗਰਸੀ ਆਗੂ ਤੇ ਪ੍ਰਾਪਰਟੀ ਡੀਲਰ ਅਮਨਦੀਪ ਸਿੰਘ ਉਰਫ਼ ਗੋਸੂ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ।

ਨਾਭਾ : ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ   ਨਾਭਾ: ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਮਿਲੀ ਜਾਣਕਾਰੀ ਅਨੁਸਾਰ ਅਮਨਦੀਪ ਉਰਫ਼ ਗੋਸੂ ਨੇ ਆਪਣੀ ਹੀ ਰਿਵਾਲਵਰ ਨਾਲ ਆਪਣੇ ਗੋਲੀ ਮਾਰ ਲਈ ਸੀ। ਜਿਸ ਤੋਂ ਬਾਅਦ ਉਸ ਨੂੰ ਪਹਿਲਾਂ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਅਤੇ ਡਾਕਟਰਾਂ ਵੱਲੋਂ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ।

ਨਾਭਾ : ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ   ਨਾਭਾ: ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਜਿੱਥੇ ਉਸਦੀ ਮੌਤ ਹੋ ਗਈ ਹੈ। ਪੁਲਿਸ ਮੁਤਾਬਕ ਗੋਲੀ ਲੱਗਣ ਦੇ ਕਾਰਨਾਂ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਫ਼ਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।

-PTCNews

Related Post