"ਹਰਸਿਮਰਤ ਬਾਦਲ ਨੇ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਲਈ ਅਣਥੱਕ ਯਤਨ ਕੀਤੇ ਹਨ" ਕੇਂਦਰੀ ਮੰਤਰੀ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਨੇ ਦਿੱਤੀਆਂ ਸ਼ੁਭ ਇੱਛਾਵਾਂ, ਕੀਤੇ ਇਹ ਟਵੀਟ!

By  Joshi July 25th 2018 11:32 AM -- Updated: July 25th 2018 11:33 AM

"ਹਰਸਿਮਰਤ ਬਾਦਲ ਨੇ ਹਮੇਸ਼ਾ ਕਿਸਾਨਾਂ ਦੀ ਬਿਹਤਰੀ ਲਈ ਅਣਥੱਕ ਯਤਨ ਕੀਤੇ ਹਨ" ਕੇਂਦਰੀ ਮੰਤਰੀ ਦੇ ਜਨਮਦਿਨ 'ਤੇ ਪ੍ਰਧਾਨ ਮੰਤਰੀ ਸਮੇਤ ਹੋਰ ਮੰਤਰੀਆਂ ਨੇ ਦਿੱਤੀਆਂ ਸ਼ੁਭ ਇੱਛਾਵਾਂ, ਕੀਤੇ ਇਹ ਟਵੀਟ!

"ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਜੀ ਨੂੰ ਜਨਮਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਈਸ਼ਵਰ ਤੁਹਾਨੂੰ ਵਧੀਆ ਸਿਹਤ, ਅਤੇ ਜੀਵਨ ਅਤੇ ਲੰਬੀ ਉਮਰ ਦੇਵੇ" ਅਰਜੁਨ ਰਾਮ ਮੇਘਵਾਲ ਨੇ ਟਵੀਟ ਕਰਦਿਆਂ ਲਿਖਿਆ।

—PTC News

Related Post