ਨਵਾਂ ਸ਼ਹਿਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਜਾਇਜ਼ ਸ਼ਰਾਬ ਦੀਆਂ 805 ਪੇਟੀਆਂ ਸਮੇਤ 2 ਨੂੰ ਕੀਤਾ ਗ੍ਰਿਫਤਾਰ

By  Jashan A April 6th 2019 02:48 PM

ਨਵਾਂ ਸ਼ਹਿਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਜਾਇਜ਼ ਸ਼ਰਾਬ ਦੀਆਂ 805 ਪੇਟੀਆਂ ਸਮੇਤ 2 ਨੂੰ ਕੀਤਾ ਗ੍ਰਿਫਤਾਰ,ਨਵਾਂ ਸ਼ਹਿਰ: ਅੱਜ ਥਾਣਾ ਸਦਰ ਨਵਾਂ ਸ਼ਹਿਰ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਬੌਬੀ ਰਾਈਸ ਮਿੱਲ ਪਿੰਡ ਘੱਕੇਵਾਲ ਤੋਂ 805 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ।

liq ਨਵਾਂ ਸ਼ਹਿਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਜਾਇਜ਼ ਸ਼ਰਾਬ ਦੀਆਂ 805 ਪੇਟੀਆਂ ਸਮੇਤ 2 ਨੂੰ ਕੀਤਾ ਗ੍ਰਿਫਤਾਰ

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਬੌਬੀ ਰਾਈਸ ਮਿੱਲ 'ਤੇ ਰੇਡ ਕਰ ਟਰੱਕ 'ਚ ਲੱਦੀ ਹੋਈ 805 ਸ਼ਰਾਬ ਦੀਆਂ ਪੇਟੀਆਂ (ਸੇਲ ਫ਼ਾਰ ਹਰਿਆਣਾ) ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਹੋਰ ਪੜ੍ਹੋ:35ਵਾਂ ਸੁਰਜੀਤ ਹਾਕੀ ਟੂਰਨਾਮੈਂਟ: ਪੰਜਾਬ ਪੁਲਿਸ ਨੂੰ ਹਰਾ ਆਰਮੀ ਇਲੈਵਨ ਪਹੁੰਚੀ ਫਾਈਨਲ ‘ਚ

liq ਨਵਾਂ ਸ਼ਹਿਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਜਾਇਜ਼ ਸ਼ਰਾਬ ਦੀਆਂ 805 ਪੇਟੀਆਂ ਸਮੇਤ 2 ਨੂੰ ਕੀਤਾ ਗ੍ਰਿਫਤਾਰ

ਗ੍ਰਿਫਤਾਰ ਕੀਤੇ ਦੋਸ਼ੀਆਂ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਤੋਫ਼ਾਪੁਰ ਅਤੇ ਮਾਨ ਸਿੰਘ ਵਾਸੀ ਮੀਆਂਪੁਰ ਮੋਹਾਲੀ ਵਜੋਂ ਹੋਈ ਹੈ।

liq ਨਵਾਂ ਸ਼ਹਿਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਨਾਜਾਇਜ਼ ਸ਼ਰਾਬ ਦੀਆਂ 805 ਪੇਟੀਆਂ ਸਮੇਤ 2 ਨੂੰ ਕੀਤਾ ਗ੍ਰਿਫਤਾਰ

ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਸਬੰਧੀ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।

-PTC News

Related Post