550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਕਰਨਗੇ ਸ਼ਿਰਕਤ
Jashan A
September 27th 2019 03:51 PM --
Updated:
September 27th 2019 07:34 PM
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਪਾਲ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਕਰਨਗੇ ਸ਼ਿਰਕਤ,ਨਵੀਂ ਦਿੱਲੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼ਾਂ ਵਿਦੇਸ਼ਾਂ 'ਚ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਜਿਸ ਦੌਰਾਨ ਨੇਪਾਲ ਵਿਖੇ 2 ਦਿਨਾਂ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ।