ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸ਼ੇਰ ਸਿੰਘ ਘੁਬਾਇਆ

By  Jashan A March 5th 2019 10:49 AM -- Updated: March 5th 2019 11:29 AM

ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸ਼ੇਰ ਸਿੰਘ ਘੁਬਾਇਆ,ਨਵੀਂ ਦਿੱਲੀ: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਿਜ ਕਰ ਦਿੱਤਾ ਸੀ। ਜਿਸ ਦੌਰਾਨ ਅੱਜ ਸ਼ੇਰ ਸਿੰਘ ਘੁਬਾਇਆ ਕਾਂਗਰਸ 'ਚ ਸ਼ਾਮਿਲ ਹੋਣ ਲਈ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਪਹੁੰਚਗੇ।

sher ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸ਼ੇਰ ਸਿੰਘ ਘੁਬਾਇਆ

ਮਿਲੀ ਜਾਣਕਾਰੀ ਮੁਤਾਬਕ ਸ਼ੇਰ ਸਿੰਘ ਘੁਬਾਇਆ ਅੱਜ ਕਾਂਗਰਸ 'ਚ ਸ਼ਾਮਿਲ ਹੋਣਗੇ। ਇਸ ਮੌਕੇ ਉਹਨਾਂ ਨਾਲ ਫਾਜ਼ਿਲਕਾ ਤੋਂ ਵਿਧਾਇਕ ਉਹਨਾਂ ਦਾ ਪੁੱਤਰ ਦਵਿੰਦਰ ਸਿੰਘ ਘੁਬਾਇਆ ਵੀ ਮੌਜੂਦ ਹੈ।

sher ਰਾਹੁਲ ਗਾਂਧੀ ਨੂੰ ਮਿਲਣ ਪੁੱਜੇ ਸ਼ੇਰ ਸਿੰਘ ਘੁਬਾਇਆ

ਉਥੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਆਸ਼ਾ ਕੁਮਾਰੀ ਵੀ ਰਾਹੁਲ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚ ਗਏ ਹਨ।

-PTC News

Related Post