ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਪਾਰਕਿੰਗ ਨੇੜੇ ਮਿਲੀ ਇੱਕ ਨਵ-ਜੰਮੀ ਬੱਚੀ ਦੀ ਲਾਸ਼

By  Shanker Badra July 10th 2021 12:21 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਪਾਰਕਿੰਗ ਨੇੜੇ ਇੱਕ ਨਵ-ਜੰਮੀ ਬੱਚੀ ਦੀ ਲਾਸ਼ ਮਿਲੀ ਹੈ,ਜਿਸ ਨੂੰ ਕੁੱਤੇ ਲਾਸ਼ ਨੂੰ ਨੋਚ ਰਹੇ ਸਨ।

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਪਾਰਕਿੰਗ ਨੇੜੇ ਮਿਲੀ ਇੱਕ ਨਵ-ਜੰਮੀ ਬੱਚੀ ਦੀ ਲਾਸ਼

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਸੀਂ ਵੀ ਆਪਣੇ ਪਿੰਡ 'ਚ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹੋ ਤਾਂ ਸਰਕਾਰ ਦੀ ਇਸ ਯੋਜਨਾ ਦਾ ਉਠਾਓ ਫ਼ਾਇਦਾ

ਇਸ ਦੌਰਾਨ ਜਦੋਂ ਲੋਕਾਂ ਨੇ ਦੇਖਿਆ ਤਾਂ ਉਨ੍ਹਾਂ ਕੁੱਤਿਆਂ ਨੂੰ ਪਿੱਛੇ ਕੀਤਾ ਤੇ ਪੁਲਿਸ ਨੂੰ ਸੂਚਿਤ ਕੀਤਾ। ਇਸ ਮਾਮਲੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ।

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਪਾਰਕਿੰਗ ਨੇੜੇ ਮਿਲੀ ਇੱਕ ਨਵ-ਜੰਮੀ ਬੱਚੀ ਦੀ ਲਾਸ਼

ਬੱਚੀ ਨੂੰ ਇੱਥੇ ਕਿਸਨੇ ਛੱਡਿਆ, ਇਸਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਪਹਿਲਾਂ ਵੀ ਅਜਿਹਾ ਮਾਮਲਾ ਸਾਹਮਣੇ ਆ ਚੁੱਕਾ ਹੈ।

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਪਾਰਕਿੰਗ ਨੇੜੇ ਮਿਲੀ ਇੱਕ ਨਵ-ਜੰਮੀ ਬੱਚੀ ਦੀ ਲਾਸ਼

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ

ਦੱਸ ਦੇਈਏ ਕਿ ਸਾਲ 2019 ਵਿਚ ਵੀ ਇਸੇ ਹਸਪਤਾਲ ਵਿਚ ਇਕ ਬੱਚੀ ਦੀ ਲਾਸ਼ ਮਿਲੀ ਸੀ। ਅੱਜ ਤੱਕ ਪੁਲਿਸ ਇਸ ਕੇਸ ਦਾ ਪਤਾ ਨਹੀਂ ਲਗਾ ਸਕੀ ਹੈ।

-PTCNews

Related Post