Hoshiarpur News : ਕੌਮਾਂਤਰੀ ਪੱਧਰ ਦੇ 30 ਸਾਲਾਂ ਬਾਡੀ ਬਿਲਡਰ ਰਣ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਣ ਸਿੰਘ ਨੇ ਖੇਡ ਜਗਤ ਵਿੱਚ ਆਪਣਾ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਸੀ। ਉਸ ਨੇ ਆਸਟਰੇਲੀਆ ਸਮੇਤ ਕਈ ਹੋਰ ਦੇਸ਼ਾਂ ਵਿੱਚ ਅਨੇਕਾਂ ਕੌਮਾਂਤਰੀ ਪੱਧਰ ਦੇ ਖਿਤਾਬ ਆਪਣੇ ਨਾਮ ਕੀਤੇ ਸਨ।

By  Aarti May 12th 2026 01:53 PM -- Updated: May 12th 2026 02:14 PM

Related Post