Shiromani Akali Dal ਦੇ ਨੌਜਵਾਨ ਆਗੂਆਂ ਦਾ ਇੱਕ ਵਫਦ 11 ਜੂਨ ਤੋਂ ਕਰੇਗਾ ਕੈਨੇਡਾ ਦੌਰਾ
ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ 'ਚ ਵਸਦੇ ਸਾਡੇ ਪੰਜਾਬੀ ਭਾਈਚਾਰੇ ਨੇ ਆਪਣੀ ਮਿਹਨਤ ਸਦਕਾ ਸੰਸਾਰ ਭਰ ਵਿੱਚ ਪੰਜਾਬ ਅਤੇ ਕੌਮ ਦਾ ਨਾਮ ਚਮਕਾਇਆ ਹੈ ਜਿਸ ਲਈ ਸਾਨੂੰ ਸਭ ਨੂੰ ਉਨ੍ਹਾਂ 'ਤੇ ਮਾਣ ਹੈ।
Aarti
June 3rd 2026 05:15 PM