Miri Piri Diwas ਨੂੰ ਸਮਰਪਿਤ ਖ਼ਾਲਸਾ ਮਾਰਚ; ਗੁ. ਪਾਤਸ਼ਾਹੀ ਦਸਵੀਂ ,ਹਾਜੀਰਤਨ ਤੋਂ ਹੋਈ ਰਵਾਨਗੀ , ਜਾਣੋ ਕਿੱਥੇ ਹੋਵੇਗੀ ਸਮਾਪਤੀ

ਦੱਸ ਦਈਏ ਕਿ ਨਗਰ ਕੀਰਤਨ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਅਰਦਾਸ ਕੀਤੀ ਗਈ, ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

By  Aarti August 4th 2026 11:13 AM

Related Post