AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਵੱਡਾ ਝਟਕਾ; ਸਜ਼ਾ ਤੇ ਰੋਕ ਲਗਾਉਣ ਦੀ ਪਟੀਸ਼ਨ ਖਾਰਿਜ

ਮਿਲੀ ਜਾਣਕਾਰੀ ਮੁਤਾਬਿਕ ਵਿਧਾਇਕ ਲਾਲਪੁਰਾ ਨੇ ਸਜ਼ਾ ਸਸਪੈਂਡ ਕਰਨ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ। ਪਰ ਹਾਈਕੋਰਟ ਨੇ ਉਨ੍ਹਾਂ ਦੀ ਇਸ ਅਪੀਲ ਨੂੰ ਰੱਦ ਕਰ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਖਡੂਰ ਸਾਹਿਬ ਤੋਂ ਵਿਧਾਇਕੀ ਖਤਰੇ ’ਚ ਪੈ ਗਈ ਹੈ।

By  Aarti November 18th 2025 02:29 PM -- Updated: November 18th 2025 02:30 PM

Related Post