Ajnala ਦੇ ਸਰਹੱਦੀ ਕਸਬਾ ਭਿੰਡੀ ਸੈਦਾਂ ਦੇ ਥਾਣੇ ਤੇ ਗ੍ਰੇਨੇਡ ਹਮਲੇ ਦਾ ਮਾਮਲਾ; ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਲਈ ਜ਼ਿੰਮੇਵਾਰੀ

ਦੱਸ ਦਈਏ ਕਿ ਇਸ ਸਬੰਧੀ ਇੱਕ ਪੱਤਰ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖਾਲਿਸਤਾਨ ਲਿਬਰੇਸ਼ਨ ਆਰਮੀ (ਕੇਐਲਏ) ਨੇ 30 ਮਾਰਚ ਨੂੰ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕੀਤਾ ਸੀ।

By  Aarti March 31st 2026 01:35 PM

Related Post