Amritsar News : ਬਿਕਰਮ ਸਿੰਘ ਮਜੀਠੀਆ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ , ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਮੌਕੇ ਭਰੀ ਹਾਜ਼ਰੀ
Amritsar News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਰਿਵਾਰ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਰਸੋਂ ਤੋਂ ਆਰੰਭ ਕੀਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਜਾ ਰਹੇ ਭੋਗ ਮੌਕੇ ਮਜੀਠੀਆ ਪਰਿਵਾਰ ਵਲੋਂ ਹਾਜ਼ਰੀ ਭਰੀ ਜਾ ਗਈ ਹੈ
Shanker Badra
May 16th 2025 09:23 AM --
Updated:
May 16th 2025 09:52 AM
Amritsar News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਰਿਵਾਰ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪਰਸੋਂ ਤੋਂ ਆਰੰਭ ਕੀਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਜਾ ਰਹੇ ਭੋਗ ਮੌਕੇ ਮਜੀਠੀਆ ਪਰਿਵਾਰ ਵਲੋਂ ਹਾਜ਼ਰੀ ਭਰੀ ਜਾ ਗਈ ਹੈ।
ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।