ਪਾਕਿਸਤਾਨ: ਪੇਸ਼ਾਵਰ ਦੀ ਮਸਜਿਦ ’ਚ ਆਤਮਘਾਤੀ ਬੰਬ ਧਮਾਕਾ, 28 ਲੋਕਾਂ ਦੀ ਮੌਤ, 150 ਜ਼ਖਮੀ

ਪਾਕਿਸਤਾਨ ਦੇ ਪੇਸ਼ਾਵਰ ਦੇ ਪੁਲਿਸ ਲਾਈਨਜ਼ ਖੇਤਰ ਵਿੱਚ ਸਥਿਤ ਇੱਕ ਮਸਜਿਦ ਵਿੱਚ ਜ਼ੋਰਦਾਰ ਧਮਾਕਾ ਹੋਇਆ। ਇਹ ਧਮਾਕਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ 28 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 150 ਲੋਕ ਜ਼ਖਮੀ ਹੋ ਗਏ ਹਨ।

By  Aarti January 30th 2023 03:00 PM -- Updated: January 30th 2023 05:02 PM

Blast in Pakistan: ਪਾਕਿਸਤਾਨ ਦੇ ਪੇਸ਼ਾਵਰ ਦੇ ਪੁਲਿਸ ਲਾਈਨਜ਼ ਖੇਤਰ ਵਿੱਚ ਸਥਿਤ ਇੱਕ ਮਸਜਿਦ ਵਿੱਚ ਜ਼ੋਰਦਾਰ ਧਮਾਕਾ ਹੋਇਆ। ਇਹ ਧਮਾਕਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ 28 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 150 ਲੋਕ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਮਸਜਿਦ ’ਚ ਲੋਕ ਨਮਾਜ਼ ਅਦਾ ਕਰ ਰਹੇ ਸੀ ਉਸ ਸਮੇਂ ਇਹ ਧਮਾਕਾ ਹੋਇਆ। ਇਹ ਧਮਾਕਾ ਕਾਫੀ ਜ਼ਬਰਦਸਤ ਸੀ। 


ਨਿਉਜ਼ ਏਜੰਸੀ ਏਐਨਆਈ ਮੁਤਾਬਿਕ ਪੇਸ਼ਾਵਰ ਦੇ ਪੁਲਿਸ ਲਾਈਨਜ਼ ਖੇਤਰ ਵਿੱਚ ਸਥਿਤ ਇੱਕ ਮਸਜਿਦ ਵਿੱਚ ਨਮਾਜ਼ ਦੇ ਦੌਰਾਨ ਇੱਕ "ਆਤਮਘਾਤੀ ਹਮਲਾਵਰ" ਨੇ ਆਪਣੇ ਆਪ ਨੂੰ ਉਡਾ ਲਿਆ। ਜਿਸ ਕਾਰਨ ਘੱਟੋ ਘੱਟ 50 ਲੋਕ ਜ਼ਖਮੀ ਹੋਏ। 

 ਇਹ ਵੀ ਪੜ੍ਹੋ: IAS ਸੰਜੇ ਪੋਪਲੀ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਰੈਗੂਲਰ ਜ਼ਮਾਨਤ ਦੀ ਪਟੀਸ਼ਨ ਖਾਰਜ

Related Post