ਹਿਮਾਚਲ ਚ ਅੰਮ੍ਰਿਤਸਰ ਦੇ ਸ਼ਰਧਾਲੂਆਂ ਵਾਲੀ ਬੱਸ ਹੋਈ ਹਾਦਸਾਗ੍ਰਸਤ, 2 ਦੀ ਮੌਤ, 7 ਜ਼ਖਮੀ
Bus Accident: ਅੰਮ੍ਰਿਤਸਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਨਿੱਜੀ ਬੱਸ ਸੋਮਵਾਰ ਨੂੰ ਸ਼ਾਹ ਤਲਾਈ ਨੇੜੇ ਹਾਦਸਾਗ੍ਰਸਤ ਹੋ ਗਈ, ਜਿਸ ਵਿੱਚ ਦੋ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ।
Amritpal Singh
July 27th 2026 09:15 AM --
Updated:
July 27th 2026 09:18 AM