Chandigarh ਪ੍ਰਸ਼ਾਸਨ ਵੱਲੋਂ ਭਲਕੇ ਜਨਤਕ ਛੁੱਟੀ ਦਾ ਐਲਾਨ; ਜਾਣੋ ਕਾਰਨ

ਸ੍ਰੀ ਗੁਹੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਇੱਕ ਅਧਿਕਾਰਿਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

By  Aarti June 17th 2026 03:36 PM -- Updated: June 17th 2026 04:06 PM

Chandigarh Public Holiday : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਭਲਕੇ (18 ਜੂਨ) ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਸ੍ਰੀ ਗੁਹੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਇਹ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਵੱਲੋਂ ਇੱਕ ਅਧਿਕਾਰਿਤ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। 


ਇਹ ਥਾਂ ਰਹਿਣਗੇ ਬੰਦ 

ਪ੍ਰਸ਼ਾਸਨ ਦੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ, ਸਰਕਾਰੀ ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਪੂਰੀ ਤਰ੍ਹਾਂ ਬੰਦ ਰਹਿਣਗੇ। ਇਹ ਹੁਕਮ ਗ੍ਰਹਿ ਸਕੱਤਰ ਦੀਪਰਵਾ ਲਾਕਰਾ ਨੇ ਜਾਰੀ ਕੀਤਾ।

ਇਹ ਵੀ ਪੜ੍ਹੋ  : Punjab illegal mining: ਅਨੰਦਪੁਰ ਸਾਹਿਬ-ਅਗਮਪੁਰ ਪੁਲ ਹੇਠਾਂ ਡਿਸਿਲਟਿੰਗ ‘ਤੇ ਲੱਗੀ ਰੋਕ ਹਟਾਈ, ਹਾਈ ਕੋਰਟ ਨੇ 30 ਜੂਨ ਤੱਕ ਦਿੱਤੀ ਇਜਾਜ਼ਤ

Related Post