Chandigarh Holiday News : ਚੰਡੀਗੜ੍ਹ ਚ 22 ਅਕਤੂਬਰ ਨੂੰ ਹੋਵੇਗੀ ਸਰਕਾਰੀ ਛੁੱਟੀ, ਸਰਕਾਰੀ ਦਫ਼ਤਰ ਅਤੇ ਸਕੂਲ ਰਹਿਣਗੇ ਬੰਦ
Chandigarh Holiday News : ਚੰਡੀਗੜ੍ਹ ਵਿੱਚ ਬੁੱਧਵਾਰ ਯਾਨੀ ਭਲਕੇ (22 ਅਕਤੂਬਰ) ਗੋਵਰਧਨ ਪੂਜਾ ਅਤੇ ਵਿਸ਼ਵਕਰਮਾ ਦਿਵਸ ਕਾਰਨ ਸਰਕਾਰੀ ਛੁੱਟੀ ਰਹੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਮੰਗਲਵਾਰ (21 ਅਕਤੂਬਰ) ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ
Shanker Badra
October 21st 2025 09:25 PM --
Updated:
October 21st 2025 09:39 PM
Chandigarh Holiday News : ਚੰਡੀਗੜ੍ਹ ਵਿੱਚ ਬੁੱਧਵਾਰ ਯਾਨੀ ਭਲਕੇ (22 ਅਕਤੂਬਰ) ਗੋਵਰਧਨ ਪੂਜਾ ਅਤੇ ਵਿਸ਼ਵਕਰਮਾ ਦਿਵਸ ਕਾਰਨ ਸਰਕਾਰੀ ਛੁੱਟੀ ਰਹੇਗੀ। ਚੰਡੀਗੜ੍ਹ ਪ੍ਰਸ਼ਾਸਨ ਨੇ ਮੰਗਲਵਾਰ (21 ਅਕਤੂਬਰ) ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ। ਗ੍ਰਹਿ ਸਕੱਤਰ ਮਨਦੀਪ ਬਰਾੜ ਨੇ ਇਸ ਸਬੰਧ ਵਿੱਚ ਹੁਕਮ ਜਾਰੀ ਕੀਤੇ ਹਨ।
