Chandra Kumar Bose Resign: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਕੁਮਾਰ ਬੋਸ ਨੇ ਭਾਜਪਾ ਤੋਂ ਦਿੱਤਾ ਅਸਤੀਫਾ
Chandra Kumar Bose Resign: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਕੁਮਾਰ ਬੋਸ ਨੇ ਬੁੱਧਵਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਤਭੇਦਾਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਤੋਂ ਅਸਤੀਫਾ ਦੇ ਦਿੱਤਾ।
Amritpal Singh
September 6th 2023 05:26 PM

Chandra Kumar Bose Resign: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਕੁਮਾਰ ਬੋਸ ਨੇ ਬੁੱਧਵਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਤਭੇਦਾਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਤੋਂ ਅਸਤੀਫਾ ਦੇ ਦਿੱਤਾ। ਚੰਦਰ ਕੁਮਾਰ ਬੋਸ 2016 ਵਿੱਚ ਪੱਛਮੀ ਬੰਗਾਲ ਵਿੱਚ ਭਾਜਪਾ ਦੇ ਉਪ ਪ੍ਰਧਾਨ ਸਨ ਅਤੇ 2020 ਵਿੱਚ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ।