Punjab Government Holiday : ਪੰਜਾਬ ’ਚ ਬਕਰੀਦ ਦੀ ਛੁੱਟੀ ਨੂੰ ਲੈ ਕੇ ਤਾਜ਼ਾ ਅਪਡੇਟ, ਹੁਣ ਇਸ ਦਿਨ ਲਈ ਐਲਾਨੀ ਗਈ ਹੈ ਛੁੱਟੀ
ਸੂਬਾ ਸਰਕਾਰ ਨੇ ਕਿਹਾ ਕਿ ਇਹ ਫੈਸਲਾ ਭਾਰਤ ਸਰਕਾਰ ਦੁਆਰਾ ਕੀਤੀ ਗਈ ਤਬਦੀਲੀ ਤੋਂ ਬਾਅਦ ਲਿਆ ਗਿਆ ਹੈ। ਅਪਡੇਟ ਕੀਤੇ ਨੋਟੀਫਿਕੇਸ਼ਨ ਦੇ ਅਨੁਸਾਰ, ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ 28 ਮਈ ਨੂੰ ਬੰਦ ਰਹਿਣਗੇ।
ਪੰਜਾਬ ਸਰਕਾਰ ਨੇ ਈਦ ਦੀ ਜਨਤਕ ਛੁੱਟੀ ਵਿੱਚ ਤਬਦੀਲੀ ਕੀਤੀ ਗਈ ਹੈ। ਦੱਸ ਦਈਏ ਕਿ ਇੱਕ ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, ਈਦ ਦੀ ਛੁੱਟੀ ਹੁਣ 27 ਮਈ ਦੀ ਬਜਾਏ 28 ਮਈ ਨੂੰ ਕਰ ਦਿੱਤੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ ਵੀ ਜਾਰੀ ਕੀਤਾ ਗਿਆ ਹੈ।
ਸੂਬਾ ਸਰਕਾਰ ਨੇ ਕਿਹਾ ਕਿ ਇਹ ਫੈਸਲਾ ਭਾਰਤ ਸਰਕਾਰ ਦੁਆਰਾ ਕੀਤੀ ਗਈ ਤਬਦੀਲੀ ਤੋਂ ਬਾਅਦ ਲਿਆ ਗਿਆ ਹੈ। ਅਪਡੇਟ ਕੀਤੇ ਨੋਟੀਫਿਕੇਸ਼ਨ ਦੇ ਅਨੁਸਾਰ, ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ 28 ਮਈ ਨੂੰ ਬੰਦ ਰਹਿਣਗੇ।

ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਤਬਦੀਲੀ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : Bathinda News : ਹਲਕਾ ਜੋਗਾ ਦੇ 53 ਪਿੰਡਾਂ ਦੇ 96 ਗੁਰੂਘਰਾਂ ਵਿੱਚ ਗੁਰਮਤਿ ਸਿਖਲਾਈ ਕੈਂਪਾਂ ਦੀਆਂ ਤਿਆਰੀਆਂ ਆਰੰਭ