CM ਭਗਵੰਤ ਮਾਨ ਦਾ ਵੱਡਾ ਐਲਾਨ, ਜਲੰਧਰ ਚ ਬਣੇਗੀ ਸਪੋਰਟਸ ਯੂਨੀਵਰਸਿਟੀ

By  Pardeep Singh February 23rd 2023 02:24 PM
CM ਭਗਵੰਤ ਮਾਨ ਦਾ ਵੱਡਾ ਐਲਾਨ, ਜਲੰਧਰ ਚ ਬਣੇਗੀ ਸਪੋਰਟਸ ਯੂਨੀਵਰਸਿਟੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 5ਵੇਂ ਪ੍ਰੋਗਰੇਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਇਕ ਵੱਡਾ ਐਲਾਨ ਕੀਤਾ ਹੈ। ਸੀਐੱਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲੰਧਰ ਵਿੱਚ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਮੁੜ ਸਪੋਰਟਸ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ।


Related Post