Chandigarh ਨੂੰ ਲੈ ਕੇ ਸੰਸਦ ਦੇ ਸਰਦ ਰੁੱਤ ਸੈਸ਼ਨ ਚ ਲਿਆਂਦਾ ਜਾ ਰਿਹੈ ਸੰਵਿਧਾਨਕ ਸੋਧ ਬਿੱਲ , ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਜਾ ਰਿਹਾ ਵਿਰੋਧ

Chandigarh News : ਚੰਡੀਗੜ੍ਹ ਨੂੰ ਲੈ ਕੇ ਸੰਸਦ ਦੇ ਆਉਂਦੇ ਸਰਦ ਰੁੱਤ ਇਜਲਾਸ ਵਿਚ 131ਵਾਂ ਸੰਵਿਧਾਨਕ ਸੋਧ ਬਿੱਲ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਹੰਗਾਮਾ ਮਚ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸਦਾ ਸਖ਼ਤ ਵਿਰੋਧ ਕੀਤਾ ਹੈ। ਇਹ ਸੋਧ ਬਿੱਲ 1 ਤੋਂ 19 ਦਸੰਬਰ ਤੱਕ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਬਿੱਲ ਦੇ ਤਹਿਤ ਕੇਂਦਰ ਸਰਕਾਰ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਦੇ ਤਹਿਤ ਸ਼ਾਮਲ ਕਰਨ ਜਾ ਰਹੀ ਹੈ

By  Shanker Badra November 22nd 2025 08:39 PM -- Updated: November 22nd 2025 08:56 PM

Related Post