DeraBassi News : ਡੇਰਾਬੱਸੀ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ; ਪੁਲਿਸ ਦੀ ਜਵਾਬੀ ਕਾਰਵਾਈ ’ਚ 2 ਬਦਮਾਸ਼ਾਂ ਨੂੰ ਲੱਗੀਆਂ ਗੋਲੀਆਂ

ਜ਼ਖਮੀ ਦੋਸ਼ੀਆਂ ਨੂੰ ਪੁਲਿਸ ਨੇ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੂੰ ਅੱਜ ਸ਼ੂਟਰਾਂ ਦੇ ਆਉਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਪੁਲਿਸ ਨੇ ਘੇਰਾਬੰਦੀ ਕੀਤੀ। ਇਸ ਵਿੱਚ ਅਪਰਾਧੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਮੁਲਜ਼ਮ ਜ਼ਖਮੀ ਹੋ ਗਏ।

By  Aarti November 26th 2025 04:02 PM

Related Post