ਸ੍ਰੀ ਅਕਾਲ ਤਖ਼ਤ ਵੱਲੋਂ ਆਦੇਸ਼ ਦੇ ਬਾਵਜੂਦ ਭਾਜਪਾ ਆਗੂ ਨੇ CM ਮਾਨ ਨਾਲ ਮੁਲਾਕਾਤ ਲਈ ਸਮਾਂ ਮੰਗਿਆ

ਸ੍ਰੀ ਅਕਾਲ ਤਖ਼ਤ ਨੇ ਸਾਰੇ ਸਿੱਖਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੋਈ ਸਬੰਧ ਨਾ ਰੱਖਣ ਦਾ ਆਦੇਸ਼ ਦਿੱਤਾ ਹੈ, ਪਰ ਅੰਮ੍ਰਿਤਸਰ ਦੇ ਭਾਜਪਾ ਆਗੂ ਜਗਮੋਹਨ ਰਾਜੂ ਨੇ ਮੁੱਖ ਮੰਤਰੀ ਤੋਂ ਮਿਲਣ ਲਈ ਸਮਾਂ ਮੰਗਿਆ ਹੈ।

By  Amritpal Singh June 19th 2026 01:59 PM

Related Post