ਸਿੱਖਿਆ ਵਿਭਾਗ ਨੇ 35 ਅਧਿਕਾਰੀਆਂ ਦੇ ਕੀਤੇ ਤਬਾਦਲੇ

By  Pardeep Singh November 26th 2022 03:33 PM

ਮੁਹਾਲੀ : ਸਿੱਖਿਆ ਵਿਭਾਗ ਪੰਜਾਬ ਨੇ ਪੀਈਐੱਸ ਗਰੁੱਪ ਏ ਕਾਡਰ ਦੇ 35 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਇਕ ਸੂਚੀ ਜਾਰੀ ਕਰ ਦਿੱਤੀ ਗਈ ਹੈ। 

ਸੂਚੀ ਨਾਲ ਨੱਥੀ ਕੀਤੀ ਗਈ ਹੈ




Related Post