ਚੰਡੀਗੜ੍ਹ ਦੇ ਸਰਕਾਰੀ ਦਫ਼ਤਰ 'ਚ ਕੰਮ ਕਰਨ ਵਾਲੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ ਦੇ ਸੈਕਟਰ 37 ਦੇ ਸਰਕਾਰੀ ਦਫਤਰ ’ਚ ਕੰਮ ਕਰਨ ਵਾਲੇ ਕਰਮਚਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਰਕਾਰੀ ਕਰਮਚਾਰੀ ਨੇ ਪੰਜਵੀ ਮੰਜਿਲ ਤੋਂ ਛਾਲ ਮਾਰ ਲਈ ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

By  Aarti March 21st 2023 09:22 PM

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 37 ਦੇ ਸਰਕਾਰੀ ਦਫਤਰ ’ਚ ਕੰਮ ਕਰਨ ਵਾਲੇ ਕਰਮਚਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਰਕਾਰੀ ਕਰਮਚਾਰੀ ਨੇ ਪੰਜਵੀ ਮੰਜਿਲ ਤੋਂ ਛਾਲ ਮਾਰ ਲਈ ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਕਰਮਚਾਰੀ ਦੀ ਜੇਬ ’ਚੋਂ ਸੁਸਾਇਡ ਨੋਟ ਵੀ ਮਿਲਿਆ ਹੈ। ਜਿਸ ’ਤੇ ਉਸਨੇ ਖੁਦ ਨੂੰ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। 

ਦੱਸ ਦਈਏ ਕਿ ਮ੍ਰਿਤਕ ਨੇ ਆਪਣੇ ਸੁਸਾਇਡ ਨੋਟ ’ਤੇ ਆਪਣੇ ਸੀਨੀਅਰ ’ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਫਿਲਹਾਲ ਪੀੜਤ ਪਰਿਵਾਰ ਨੇ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਹੈ। 

ਇਹ ਵੀ ਪੜ੍ਹੋ: Farmer Commit Suicide: ਫਾਇਨਾਂਸ ਕੰਪਨੀ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ


Related Post