Amritsar News : ਤਰਨਤਾਰਨ ਰੋਡ ਤੇ ਭਿਆਨਕ ਹਾਦਸਾ, ਹੜ੍ਹ ਪੀੜਤਾਂ ਦੀ ਸੇਵਾ ਤੋਂ ਪਰਤ ਰਹੇ ਕਿਸਾਨ ਆਗੂ ਦੀ ਮੌਤ

Amritsar News : ਪਿੰਡ ਸੋਹੀਆਂ ਕਲਾਂ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ 'ਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂ ਮੰਗਲ ਸਿੰਘ (50 ਸਾਲ) ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਗੂ ਹੜ੍ਹ ਪੀੜਤਾਂ ਦੀ ਸੇਵਾ ਕਰਕੇ ਪਰਤ ਰਿਹਾ ਸੀ।

By  KRISHAN KUMAR SHARMA September 7th 2025 01:32 PM -- Updated: September 7th 2025 01:40 PM

Amritsar News : ਅੰਮ੍ਰਿਤਸਰ ਦੇ ਰਮਦਾਸ ਇਲਾਕੇ 'ਚ ਲਗਾਤਾਰ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸੇ ਦੌਰਾਨ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਸੋਹੀਆਂ ਕਲਾਂ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ 'ਚ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਆਗੂ ਮੰਗਲ ਸਿੰਘ (50 ਸਾਲ) ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਗੂ ਹੜ੍ਹ ਪੀੜਤਾਂ ਦੀ ਸੇਵਾ ਕਰਕੇ ਪਰਤ ਰਿਹਾ ਸੀ।

ਜਾਣਕਾਰੀ ਅਨੁਸਾਰ ਕਿਸਾਨ ਆਗੂ ਮੰਗਲ ਸਿੰਘ ਜ਼ਿਲ੍ਹੇ ਦੇ ਪਿੰਡ ਕੋਟ ਮਿੱਤ ਸਿੰਘ ਦਾ ਰਹਿਣ ਵਾਲਾ ਸੀ।

ਖਬਰ ਅਪਡੇਟ ਜਾਰੀ...

Related Post