Madanlal Jalalpur Suspended: ਸਾਬਕਾ ਵਿਧਾਇਕ ਮਦਨਲਾਲ ਜਲਾਲਪੁਰ ਕਾਂਗਰਸ ਪਾਰਟੀ ’ਚੋਂ ਮੁਅੱਤਲ
Amritpal Singh
August 1st 2026 02:47 PM --
Updated:
August 1st 2026 03:01 PM
Madanlal Jalalpur Suspended: ਕਾਂਗਰਸ ਪਾਰਟੀ ਵਲੋਂ ਪਟਿਆਲਾ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਗੈਰ ਜ਼ਿੰਮੇਵਾਰ ਬਿਆਨ ਦੇਣ ਕਾਰਨ ਪਾਰਟੀ ਅਨੁਸ਼ਾਸਨ ਭੰਗ ਕਰਨ ਤਹਿਤ ਹਲਕਾ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ’ਚੋਂ ਮੁਅਤਲ ਕਰ ਦਿੱਤਾ ਗਿਆ ਹੈ।