ਪਰਾਲੀ ਸਾੜਨ ਤੋਂ ਰੋਕਣ 'ਚ ਨਾਕਾਮ ਰਹਿਣ ਕਾਰਨ ਚਾਰ ਅਧਿਕਾਰੀ ਮੁਅੱਤਲ

By  Pardeep Singh October 30th 2022 06:15 PM

ਚੰਡੀਗੜ੍ਹ :ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਵਿੱਚ ਨਾਕਾਮ ਰਹਿਣ ਵਾਲੇ ਚਾਰ ਅਧਿਕਾਰੀਆਂ ਖ਼ਿਲਾਫ਼ ਵੱਡੀ ਕਾਰਵਾਈ  ਕਰਦੇ ਹੋਏ ਮੁਅਤੱਲ ਕਰ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਕੇ ਦਿੱਤੀ।




ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਰੋਕਣ ਵਿੱਚ ਨਾਕਾਮ ਰਹਿਣ ਕਾਰਨ ਸੰਗਰੂਰ, ਪਟਿਆਲਾ ਅਤੇ ਤਰਨਤਾਰਨ ਦੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਇਹ ਅਧਿਕਾਰੀ ਕਿਸਾਨਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਯਕੀਨ ਦਿਵਾਉਣ ਵਿੱਚ ਆਪਣੀ ਡਿਊਟੀ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਜਿਹੜੇ ਅਧਿਕਾਰੀ ਕੰਮ ਨਹੀਂ ਕਰਨਗੇ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

< color="#1b1b1b" face="Roboto, Arial, sans-serif">ਇਹ ਵੀ ਪੜ੍ਹੋ: ਲੁਧਿਆਣਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਫ਼ੋਨ 'ਤੇ ਮਿਲੀਆਂ ਧਮਕੀਆਂ

< color="#3490dc">


Related Post