ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਵੱਲੋਂ ਗੁਰਪੁਰਬ ਦੀਆਂ ਮੁਬਾਰਕਾਂ

By  Ravinder Singh February 3rd 2023 12:13 PM

ਚੰਡੀਗੜ੍ਹ : 7ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਵੱਖ-ਵੱਖ ਸਿਆਸੀ ਸ਼ਖਸੀਅਤਾਂ ਨੇ ਪੰਜਾਬ ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।

ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਸੰਗਤ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।

ਇਹ ਵੀ ਪੜ੍ਹੋ : ਮਹਿੰਗਾਈ ਦੀ ਮਾਰ : ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ

Related Post