ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਚੋਣਾਂ ਲਈ ਹਰਜਿੰਦਰ ਸਿੰਘ ਧਾਮੀ ਹੋਣਗੇ ਅਕਾਲੀ ਦਲ ਦੇ ਉਮੀਦਵਾਰ

By  Jasmeet Singh November 4th 2022 11:21 AM -- Updated: November 4th 2022 11:31 AM

SGPC President Elections: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਲਾਨ ਕੀਤਾ ਕਿ 9 ਨਵੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਲਈ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ  ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਅਧਿਕਾਰਿਤ ਟਵਿੱਟਰ ਅਕਾਊਂਟ ਤੋਂ ਟਵੀਟ ਰਾਹੀਂ ਸਾਂਝੀ ਕੀਤੀ ਹੈ।


Related Post