Sri Guru Ramdas Ji ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੈਲੀਕਾਪਟਰ ਰਾਹੀਂ ਕੀਤੀ ਫੁੱਲਾਂ ਦੀ ਵਰਖਾ, ਸਜਾਏ ਗਏ ਸੁੰਦਰ ਜਲੌਅ , ਦੇਖੋ ਵੀਡੀਓ
Amritsar News : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿੱਚ ਸਵੇਰੇ 8:30 ਵਜੇ ਤੋਂ 12 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ , ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਪਵਿੱਤਰ ਜਲੋਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ।
Shanker Badra
October 8th 2025 04:21 PM --
Updated:
October 8th 2025 04:24 PM