Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਇਸ ਫੈਸਲੇ ’ਤੇ ਹਾਈਕੋਰਟ ਦੀ ਸਿੰਗਲ ਬੈਂਚ ਵੱਲੋਂ ਮੋਹਰ ਲਗਾਈ ਗਈ ਹੈ। ਹਾਈਕੋਰਟ ਨੇ ਕਿਹਾ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 15 ਦਿਨਾਂ ’ਚ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

By  Aarti August 3rd 2026 10:31 AM -- Updated: August 3rd 2026 11:38 AM

Related Post