17 ਜਨਵਰੀ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਚ ਛੁੱਟੀ ਦਾ ਐਲਾਨ

By  Ravinder Singh January 13th 2023 03:21 PM

ਮਾਲੇਰਕੋਟਲਾ :  ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਜ਼ਿਲ੍ਹੇ ਵਿਚ 17 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਸਰਕਾਰੀ ਦਫਤਰਾਂ ਤੇ ਬੈਂਕ ਵਿਚ ਛੁੱਟੀ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਲੋਕ ਸਮਾਰੋਹ ਵਿਚ ਹਿੱਸਾ ਲੈ ਸਕਣ। ਉਨ੍ਹਾਂ ਨੇ ਪੱਤਰ ਰਾਹੀਂ ਦੱਸਿਆ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ਤੇ ਵਿਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹਨ ਉਨ੍ਹਾਂ ਉਤੇ ਇਹ ਫ਼ੈਸਲਾ ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਗੈਂਗਸਟਰ ਅਰਸ਼ ਡੱਲਾ ਦੇ ਸਾਥੀ ਅਤੇ ਪੁਲਿਸ ਵਿਚਾਲੇ ਮੁਕਾਬਲਾ, ਮੁਲਜ਼ਮ ਜ਼ਖ਼ਮੀ

Related Post