ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ 14 ਜਨਵਰੀ ਤੱਕ ਰਹਿਣਗੀਆਂ ਛੁੱਟੀਆਂ
Pardeep Singh
January 6th 2023 07:49 PM --
Updated:
January 6th 2023 08:24 PM
ਚੰਡੀਗੜ੍ਹ: ਪੰਜਾਬ ਵਿੱਚ ਕੜਾਕੇ ਦੀ ਠੰਢ ਅਤੇ ਧੁੰਦ ਨੂੰ ਲੈ ਕੇ ਪੰਜਾਬ ਸਰਕਾਰ ਨੇ ਛੁੱਟੀਆਂ ਵਿੱਚ ਵਾਧਾ ਕੀਤਾ ਹੈ। ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ 14 ਜਨਵਰੀ ਤੱਕ ਛੁੱਟੀਆ ਰਹਿਣਗੀਆਂ। 8ਵੀਂ ਅਤੇ 12 ਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਸਕੂਲ ਖੁੱਲਣਗੇ।
ਸਕੂਲਾਂ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ।ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਭਾਗ ਦੇ ਫੇਸਬੁੱਕ ਪੇਜ ਉੱਤੇ ਜਾਣਕਾਰੀ ਸਾਂਝੀ ਕੀਤੀ ਹੈ।