Internet suspended: ਮੋਬਾਇਲ ਇੰਟਰਨੈਟ ਪਾਬੰਦੀ ਚ ਇਕ ਦਿਨ ਦਾ ਹੋਰ ਵਾਧਾ
ਪੰਜਾਬ ਭਰ 'ਚ ਮੋਬਾਇਲ ਇੰਟਰਨੈਟ ਸੇਵਾਵਾਂ ਦੀ ਪਾਬੰਦੀ ਨੂੰ ਹੋਰ ਵਧਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇੰਟਰਨੈਟ ਦੀਆਂ ਸੇਵਾਵਾਂ ਨੂੰ ਅੱਜ ਦੁਪਹਿਰ ਦੇ 12 ਤੱਕ ਬੰਦ ਕੀਤਾ ਗਿਆ ਸੀ। ਦੱਸ ਦਈਏ ਕਿ ਮੋਬਾਇਲ ਇੰਟਰਨੈਟ 'ਤੇ SMS ਸੇਵਾਵਾਂ 21 ਮਾਰਚ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ।

Internet suspended: ਪੰਜਾਬ ਭਰ 'ਚ ਮੋਬਾਇਲ ਇੰਟਰਨੈਟ ਸੇਵਾਵਾਂ ਦੀ ਪਾਬੰਦੀ ਨੂੰ ਹੋਰ ਵਧਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇੰਟਰਨੈਟ ਦੀਆਂ ਸੇਵਾਵਾਂ ਨੂੰ ਅੱਜ ਦੁਪਹਿਰ ਦੇ 12 ਤੱਕ ਬੰਦ ਕੀਤਾ ਗਿਆ ਸੀ। ਦੱਸ ਦਈਏ ਕਿ ਮੋਬਾਇਲ ਇੰਟਰਨੈਟ 'ਤੇ SMS ਸੇਵਾਵਾਂ 21 ਮਾਰਚ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ।
ਦੱਸ ਦਈਏ ਕਿ ਵਾਰਿਸ ਪੰਜਾਬ ਦੀ ਜਥੇਬੰਦੀ ਦੀ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਸਸਪੈਂਸ ਲਗਾਤਾਰ ਬਰਕਰਾਰ ਹੈ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਵਾਰਿਸ ਪੰਜਾਬ ਦੀ ਜਥੇਬੰਦੀ ਖ਼ਿਲਾਫ਼ ਮੈਗਾ ਕਰੈਕਡਾਊਨ ਤੋਂ ਬਾਅਦ 78 ਜਣੇ ਗ੍ਰਿਫ਼ਤਾਰ ਕੀਤੇ ਗਏ ਹਨ। ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ ਹੈ।
ਇਹ ਵੀ ਪੜ੍ਹੋ: Simranjeet Mann: ਸਾਂਸਦ ਸਿਮਰਨਜੀਤ ਮਾਨ ਦਾ ਟਵਿੱਟਰ ਅਕਾਊਂਟ ਟੈਂਪਰਰੀ ਬੰਦ