ਜੇਲ੍ਹ ਵਿਭਾਗ ਚ ਵੱਡਾ ਫੇਰਬਦਲ, ADGP ਜੇਲ੍ਹ ਚ ਚੰਦਰਸ਼ੇਖਰ ਦੀ ਥਾਂ IPS ਅਰੁਣਾਪਾਲ ਸਿੰਘ ਨੂੰ ਬਣਾਇਆ ਇੰਚਾਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਨੂੰ ਆਪਣੇ ਅਧੀਨ ਲੈ ਕੇ ਇਸ 'ਚ ਵੱਡਾ ਫੇਰਬਦਲ ਕੀਤਾ ਹੈ। ਏਡੀਜੀਪੀ ਜੇਲ੍ਹ ਚੰਦਰਸ਼ੇਖਰ ਦੀ ਥਾਂ ਹੁਣ ਪੰਜਾਬ ਦੇ ਇੱਕ ਹੋਰ ਸੀਨੀਅਰ ਆਈਪੀਐਸ ਅਧਿਕਾਰੀ ਅਰੁਣਪਾਲ ਸਿੰਘ ਨੂੰ ਜੇਲ੍ਹ ਦਾ ਇੰਚਾਰਜ ਬਣਾਇਆ ਗਿਆ ਹੈ।

By  Ramandeep Kaur April 8th 2023 04:21 PM
ਜੇਲ੍ਹ ਵਿਭਾਗ ਚ ਵੱਡਾ ਫੇਰਬਦਲ, ADGP ਜੇਲ੍ਹ ਚ ਚੰਦਰਸ਼ੇਖਰ ਦੀ ਥਾਂ IPS ਅਰੁਣਾਪਾਲ ਸਿੰਘ ਨੂੰ ਬਣਾਇਆ ਇੰਚਾਰਜ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਭਾਗ ਨੂੰ ਆਪਣੇ ਅਧੀਨ ਲੈ ਕੇ ਇਸ 'ਚ ਵੱਡਾ ਫੇਰਬਦਲ ਕੀਤਾ ਹੈ। ਏਡੀਜੀਪੀ ਜੇਲ੍ਹ ਚੰਦਰਸ਼ੇਖਰ ਦੀ ਥਾਂ ਹੁਣ ਪੰਜਾਬ ਦੇ ਇੱਕ ਹੋਰ ਸੀਨੀਅਰ ਆਈਪੀਐਸ ਅਧਿਕਾਰੀ ਅਰੁਣਪਾਲ ਸਿੰਘ ਨੂੰ ਜੇਲ੍ਹ ਦਾ ਇੰਚਾਰਜ ਬਣਾਇਆ ਗਿਆ ਹੈ। 

ਅਰੁਣਪਾਲ ਸਿੰਘ ਸੋਮਵਾਰ ਨੂੰ ਚਾਰਜ ਸੰਭਾਲਣਗੇ। ਮੁੱਖ ਮੰਤਰੀ ਜੇਲ੍ਹ ਵਿਭਾਗ ਦੇ ਕੰਮ ਨੂੰ ਲੈ ਕੇ ਬਹੁਤ ਗੰਭੀਰ ਹਨ। ਅਗਲੇ ਕੁਝ ਦਿਨਾਂ 'ਚ ਹੋਰ ਵੱਡੇ ਬਦਲਾਅ ਹੋ ਸਕਦੇ ਹਨ। ਚੰਦਰਸ਼ੇਖਰ ਲਾਰੈਂਸ ਬਿਸਨੋਈ ਇੰਟਰਵਿਊ ਮਾਮਲੇ 'ਚ ਐਸਆਈਟੀ ਦੀ ਅਗਵਾਈ ਕਰ ਰਹੇ ਸਨ।

ਇਹ ਵੀ ਪੜ੍ਹੋ: Government Office: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ

Related Post