ਪੰਜਾਬ ਦੀ ਰਾਜਨੀਤੀ ਚ ਸੋਗ ਦੀ ਲਹਿਰ, ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀਲਾਲ ਦਾ ਹੋਇਆ ਦੇਹਾਂਤ

ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀਲਾਲ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹੋਣ ਦੇ ਚੱਲਦੇ ਹਸਪਤਾਲ ’ਚ ਦਾਖਲ ਸੀ। ਜਿਸਦੇ ਚੱਲਦੇ ਉਨ੍ਹਾਂ ਨੇ ਅੱਜ ਸਵੇਰੇ ਸਾਢੇ 5 ਵਜੇ ਤੜਕਸਾਰ 95 ਸਾਲ ਦੀ ਉਮਰ ’ਚ ਆਖਰੀ ਸਾਹ ਲਏ।

By  Aarti September 10th 2026 09:48 AM

Related Post