Jaswinder Bhalla Died : ਜਸਵਿੰਦਰ ਭੱਲਾ ਦੇ ਦਿਹਾਂਤ ਤੇ ਵੱਖ -ਵੱਖ ਸਿਆਸੀ ਲੀਡਰਾਂ ਤੇ ਅਦਾਕਾਰਾਂ ਨੇ ਪ੍ਰਗਟਾਇਆ ਦੁੱਖ

Jaswinder Bhalla Died : ਦੁਨੀਆ ਭਰ 'ਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ,ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਏ। ਉਹ 65 ਸਾਲ ਦੇ ਸਨ। ਸ਼ਨੀਵਾਰ ਨੂੰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਮਨੋਰੰਜਨ, ਸਾਹਿਤ ਤੋਂ ਲੈ ਕੇ ਸਿਆਸੀ ਜਗਤ ਤੱਕ ਸੋਗ ਦੀ ਲਹਿਰ ਫੈਲ ਗਈ

By  Shanker Badra August 22nd 2025 11:52 AM -- Updated: August 22nd 2025 12:36 PM

Related Post