ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਨਹੀਂ, ਨੌਜਵਾਨਾਂ ਵਿਰੁੱਧ ; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਨਸ਼ੇ ਨੂੰ ਲੈ ਕੇ ਵੱਡਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਸ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਨਹੀਂ ਹੈ ਸਗੋ ਇਹ ਨੌਜਵਾਨਾਂ ਵਿਰੁੱਧ ਹੈ।

By  Aarti September 3rd 2026 02:24 PM

Related Post