ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ; ਸਕੂਲ ਪ੍ਰਿੰਸੀਪਲ ਬਦਲਣ ਨੂੰ ਕਿਹਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਇੱਕ ਸਿੱਖ ਬੱਚੇ ਨਾਲ ਕੀਤੀ ਗਈ ਰੈਗਿੰਗ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

By  Amritpal Singh September 8th 2026 10:30 AM

Related Post