ਖੰਨਾ ਚ ਮਨਰੇਗਾ ਕਰਮਚਾਰੀਆਂ ਤੇ ਲਾਠੀਚਾਰਜ, ਕਈ ਜ਼ਖਮੀ
ਬੁੱਧਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਵਿੱਚ ਮਨਰੇਗਾ ਕਰਮਚਾਰੀਆਂ ਅਤੇ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਤਣਾਅ ਵਧ ਗਿਆ।
Amritpal Singh
July 15th 2026 05:08 PM