Lawrence Of Punjab Web series ’ਤੇ ਵਿਵਾਦ; ਵੈੱਬ ਸੀਰੀਜ਼ ’ਤੇ ਪਾਬੰਦੀ ਲਗਾਉਣ ਦੀ ਉੱਠੀ ਮੰਗ, ਕੋਰਟ ਜਾਵੇਗੀ ਪੰਜਾਬ ਕਾਂਗਰਸ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਇਸ ਫਿਲਮ ਖਿਲਾਫ ਹਾਈ ਕੋਰਟ ਵਿੱਚ ਕੇਸ ਦਾਇਰ ਕਰਨਗੇ। ਉਨ੍ਹਾਂ ਨੇ ਨਿੱਜੀ ਤੌਰ 'ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ, ਐਕਸ 'ਤੇ ਇਹ ਜਾਣਕਾਰੀ ਸਾਂਝੀ ਕੀਤੀ।

By  Aarti April 21st 2026 12:19 PM

Related Post