ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 33 ਅਧਿਕਾਰੀਆਂ ਦੇ ਕੀਤੇ ਤਬਾਦਲੇ

By  Ravinder Singh November 12th 2022 03:45 PM -- Updated: November 12th 2022 05:42 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਵਿਚ ਵੱਡਾ ਫੇਰਬਦਲ ਕੀਤਾ। ਪੰਜਾਬ ਸਰਕਾਰ ਵੱਲੋਂ ਤੁਰੰਤ ਹੁਕਮਾਂ ਤਹਿਤ 30 ਆਈਪੀਐਸ ਅਫ਼ਸਰਾਂ ਸਣੇ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਨਾਲ ਨੱਥੀ ਕੀਤੀ ਗਈ ਹੈ।

ਅਟੈਚਮੈਂਟ ਦੇਖੋ/View Attachment

ਇਹ ਵੀ ਪੜ੍ਹੋ : Himachal Election 2022 Live : ਬਰਫ਼ਬਾਰੀ ਦੇ ਬਾਵਜੂਦ ਦੇਵਭੂਮੀ ਦੇ ਲੋਕਾਂ 'ਚ ਭਾਰੀ ਉਤਸ਼ਾਹ, 1 ਵਜੇ ਤੱਕ 37 ਫ਼ੀਸਦੀ ਵੋਟਿੰਗ ਹੋਈ


Related Post