ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ।

By  Aarti February 1st 2023 12:19 PM -- Updated: February 1st 2023 12:20 PM

ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ। 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਭਲਾਈ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਉਨ੍ਹਾਂ ਤੋਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਵਾਪਸ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ: ਜੀ-20 ਸਿਖ਼ਰ ਸੰਮੇਲਨ ਸਮਾਪਤ: ਡੈਲੀਗੇਟਸ ਅੱਜ ਸ੍ਰੀ ਅਨੰਦਪੁਰ ਸਾਹਿਬ ਸਥਿਤ ਵਿਰਾਸਤ-ਏ-ਖਾਲਸਾ ਦੇ ਕਰਨਗੇ ਦਰਸ਼ਨ

Related Post