Manisha Gulati: ਮਨੀਸ਼ਾ ਗੁਲਾਟੀ ਦੀ ਮੰਗ 'ਤੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਮੰਗ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ।

By  Ramandeep Kaur March 17th 2023 12:16 PM

ਚੰਡੀਗੜ੍ਹ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਮੰਗ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ। 

ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਿਸ ਦੀ ਸੁਣਵਾਈ 16 ਮਾਰਚ ਨੂੰ ਹੋਣੀ ਸੀ ਪਰ ਸੁਣਵਾਈ ਮੁਲਤਵੀ ਹੋ ਜਾਣ ਦੇ ਕਾਰਨ ਇਹ ਸੁਣਵਾਈ ਅੱਜ ਕੀਤੀ ਗਈ।

ਇਹ ਵੀ ਪੜ੍ਹੋ: M Parivahan And Digilocker: ਗੱਡੀਆਂ ਦੀ ਚੈਕਿੰਗ ਦੌਰਾਨ ਵੈਲਿਡ ਮੰਨੇ ਜਾਣਗੇ ਡਿਜ਼ੀਟਲ ਡਾਕੂਮੈਂਟ!

Related Post