ਮਹਿਲ ਕਲਾਂ ਤੇ ਧੂਰੀ ਹਲਕਿਆਂ ਚ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ! ਕਈ ਵੱਡੇ ਲੀਡਰਾਂ ਨੇ ਸ਼੍ਰੋਮਣੀ ਅਕਾਲੀ ਦਲ ਚ ਕੀਤੀ ਵਾਪਸੀ

Shiromani Akali Dal : 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆਉਂਦਾ ਜਾ ਰਿਹਾ ਹੈ, ਓਵੇਂ ਹੀ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਹੁਣ ਬਰਨਾਲਾ ਦੇ ਮਹਿਲ ਕਲਾਂ ਅਤੇ ਸੰਗਰੂਰ ਦੇ ਧੂਰੀ ਹਲਕਿਆਂ 'ਚ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਲੱਗਿਆ ਹੈ।

By  KRISHAN KUMAR SHARMA February 23rd 2026 03:41 PM -- Updated: February 23rd 2026 03:53 PM

Related Post