Narinder Kaur Bharaj: ਆਮ ਆਦਮੀ ਪਾਰਟੀ ਦੀ ਇਸ ਵਿਧਾਇਕਾ ਨੇ ਦਿੱਤਾ ਪੁੱਤਰ ਨੂੰ ਜਨਮ, ਦੇਖੋ ਖੂਬਸੂਰਤ ਤਸਵੀਰਾਂ
ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਦੱਸ ਦਈਏ ਕਿ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਨਰਿੰਦਰ ਕੌਰ ਭਰਾਜ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਹੈ।
Aarti
September 5th 2023 02:02 PM
