Moga Police & Teachers Clash : CM ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੀ Police ਨਾਲ ਧੱਕਾਮੁੱਕੀ, Live ਵੀਡੀਓ

Moga Police Teachers Clash video : ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਹਾਈਵੇ ਜਾਮ ਕਰਨ ਤੋਂ ਜਦ ਰੋਕਣਾ ਚਾਹਿਆ ਤਾਂ ਪੁਲਿਸ ਅਤੇ ਅਧਿਆਪਕਾਂ ਵਿੱਚ ਧੱਕਾ-ਮੁੱਕੀ ਹੋਈ।

By  KRISHAN KUMAR SHARMA January 18th 2026 07:34 PM -- Updated: January 18th 2026 07:44 PM

Moga Police Teachers Clash video : ਡੈਮੋਕਰੇਟਿਕ ਟੀਚਰ ਫਰੰਟ ਵੱਲੋਂ ਅੱਜ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੋਗਾ-ਲੁਧਿਆਣਾ, ਮੋਗਾ-ਫਿਰੋਜ਼ਪੁਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਹਾਈਵੇ ਜਾਮ ਕਰਨ ਤੋਂ ਜਦ ਰੋਕਣਾ ਚਾਹਿਆ ਤਾਂ ਪੁਲਿਸ ਅਤੇ ਅਧਿਆਪਕਾਂ ਵਿੱਚ ਧੱਕਾ-ਮੁੱਕੀ ਹੋਈ।

ਦੱਸ ਦਈਏ ਕਿ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੌਰਾਨ ਡਿਊਟੀ 'ਤੇ ਜਾ ਰਹੇ ਅਧਿਆਪਕ ਪਤੀ-ਪਤਨੀ ਸੰਘਣੀ ਧੁੰਦ ਕਾਰਨ ਹਾਦਸੇ ਦਾ ਸ਼ਿਕਾਰ ਹੋਏ ਸੀ। ਇਸ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ ਹੋਈ ਸੀ, ਜਿਸ ਦੇ ਮੁਆਵਜੇ ਨੂੰ ਲੈ ਕੇ ਡੈਮੋਕਰੇਟਿਕ ਟੀਚਰ ਫਰੰਟ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Related Post